Chandigarh – Aam Aadmi Party State Secretary Gagandeep Singh Chadha no more.
CM Bhagwant Mann pays condolences by a post on Twitter account on untimely demise of party’s youth worker and leader Chadha.
ਬੇਹੱਦ ਦੁੱਖਦਾਈ ਖਬਰ..
ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ 'ਚ ਪੂਰੀ ਪਾਰਟੀ ਪਰਿਵਾਰ ਨਾਲ ਹੈ..
ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ pic.twitter.com/znYZXyeNuC— Bhagwant Mann (@BhagwantMann) June 22, 2022